Tumgik
greaterpunjab · 12 days
Text
ਬਠਿੰਡਾ ਦੇ ਹਨੇਸ਼ ਗਰਗ ਨੇ ਚੁਣੌਤੀਆਂ ਦੇ ਬਾਵਜੂਦ 90% ਨਾਲ ਪਾਸ ਕੀਤੀ 10ਵੀਂ ਜਮਾਤ
ਅੱਗੇ ਵਧਣ ਦੀ ਇੱਛਾ ਹੋਵੇ ਤਾਂ ਕੋਈ ਵੀ ਰੁਕਾਵਟ ਰਾਹ ਨਹੀਂ ਰੋਕ ਸਕਦੀ, ਅਜਿਹਾ ਸਾਬਿਤ ਕਰਕੇ ਦਿਖਾਇਆ ਹੈ ਬਠਿੰਡਾ ਦੇ ਬੋਲਣ-ਸੁਣਨ ਤੋਂ ਅਸਮਰਥ ‘ਹਨੇਸ਼’ ਨੇ। ਅੱਜ ਜਿਵੇਂ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 10ਵੀਂ ਜਮਾਤ ਦਾ ਨਤੀਜਾ ਆਪਣੀ ਵੈੱਬਸਾਈਟ ‘ਤੇ ਅਪਲੋਡ ਕੀਤਾ ਤਾਂ ਬੇਸਬਰੀ ਨਾਲ ਉਡੀਕ ਕਰ ਰਹੇ ਬੱਚਿਆਂ ਨੇ ਵੈਬਸਾਈਟ ‘ਤੇ ਆਪਣੇ ਨਤੀਜੇ ਲੱਭਣੇ ਸ਼ੁਰੂ ਕਰ ਦਿੱਤੇ । ਹਰ ਬੱਚਾ ਆਪਣਾ ਨਤੀਜਾ ਦੇਖਣ ਲਈ ਉਤਸਾਹਿਤ ਸੀ। ਪਰ ਬਠਿੰਡਾ ਦੀ ਨਵੀਂ ਬਸਤੀ ਗਲੀ ਨੰਬਰ 6 ਦੇ ਰਹਿਣ ਵਾਲੇ ਬੱਚੇ ਹਨੇਸ਼ ਗਰਗ…
Tumblr media
View On WordPress
0 notes
greaterpunjab · 1 month
Text
ਅਮਰੂਦ ਅਤੇ ਸ਼ਰਾਬ ਘੋਟਾਲੇ ਵਿੱਚ ਈਡੀ ਦੀ ਵੱਡੀ ਕਾਰਵਾਈ
ਮੌਜ਼ੂਦਾ ਡਿਪਟੀ ਕਮਿਸ਼ਨਰ ਅਤੇ ਆਬਕਾਰੀ ਕਮਿਸ਼ਨਰ ਵੀ ਜਾਂਚ ਦੇ ਘੇਰੇ ਵਿੱਚ ਪੰਜਾਬ ਵਿਜ਼ੀਲੈਂਸ ਬਿਊਰੋ ਦੁਆਰਾ ਉਜਾਗਰ ਕੀਤੇ ਗਏ ਅਮਰੂਦ ਘੋਟਾਲੇ ਦੇ ਸਬੰਧ ਵਿੱਚ ਈਡੀ ਵੱਲੋਂ ਵੱਡੀ ਕਾਰਵਾਈ ਕਰਦਿਆਂ ਅੱਜ ਪੰਜਾਬ ਤੇ ਚੰਡੀਗੜ੍ਹ ਵਿੱਚ ਜਾਂਚ ਕੀਤੀ ਜਾ ਰਹੀ ਹੈ। ਦਿਨ ਚੜ੍ਹਦਿਆਂ ਹੀ ਪੰਜਾਬ ਅਤੇ ਚੰਡੀਗੜ੍ਹ ਦੇ 31 ਟਿਕਾਣਿਆਂ ‘ਤੇ ਈਡੀ ਦੀਆਂ ਟੀਮਾਂ ਨੇ ਰੇਡ ਕੀਤੀ। ਇਸ ਜਾਂਚ ਦੇ ਲਈ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਘਰ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ…
Tumblr media
View On WordPress
0 notes
greaterpunjab · 1 month
Text
4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ…
Tumblr media
View On WordPress
0 notes
greaterpunjab · 1 month
Text
ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ
ਤਲਵੰਡੀ ਸਾਬੋ (ਬਠਿੰਡਾ), 18 ਮਾਰਚ : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਆਪਣੇ ਦੌਰੇ…
Tumblr media
View On WordPress
0 notes
greaterpunjab · 2 months
Text
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਸੁਣਾਈ ਦਿੱਤੀ ਬੱਚੇ ਦੀ ਕਿਲਕਾਰੀ
Singer Sidhu Moosewala’s mother gave birth to a child ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਅੱਜ ਪੁੱਤਰ ਨੇ ਜਨਮ ਲਿਆ। ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਅੱਜ ਸਵੇਰੇ 5 ਵੱਜ ਕੇ 58 ਮਿੰਟ ‘ਤੇ ਬੱਚੇ ਦਾ ਜਨਮ ਹੋਇਆ। ਇਸ ਤੋਂ ਬਾਅਦ ਸਵੇਰ ਤੋਂ ਹੀ ਸਿਆਸੀ ਅਤੇ ਗੈਰ-ਸਿਆਸੀ ਲੋਕਾਂ ਦਾ ਵਧਾਈਆਂ ਦੇਣ ਲਈ ਤਾਂਤਾ ਲੱਗਿਆ ਹੋਇਆ ਹੈ। ਚਰਨ ਕੌਰ ਦਾ ਜਨੇਪਾ ਕਰਨ ਵਾਲੀ ਡਾਕਟਰ ਰਜਨੀ ਜਿੰਦਲ ਨੇ ਦੱਸਿਆ ਕਿ ਇਹ ਬੱਚਾ ਆਈ.ਵੀ.ਐਫ ਵਿਧੀ ਰਾਹੀਂ ਹੋਇਆ ਹੈ ਪਰ ਉਹਨਾਂ…
Tumblr media
View On WordPress
0 notes
greaterpunjab · 4 months
Text
ਧੁੰਦ ਕਾਰਨ ਪੀਆਰਟੀਸੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
ਪੀਆਰਟੀਸੀ ਬੁਢਲਾਡਾ ਡੀਪੂ ਦੀ ਬੱਸ ਖੜ੍ਹੇ ਟਿੱਪਰ ਨਾਲ ਟਕਰਾਈ,20 ਸਵਾਰੀਆਂ ਜ਼ਖਮੀ ਅੱਜ ਸਵੇਰੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਪੀਆਰਟੀਸੀ ਦੇ ਡੀਪੂ ਦੀ ਇੱਕ ਬੱਸ ਖੜ੍ਹੇ ਟਿੱਪਰ ਨਾਲ ਟਕਰਾ ਗਈ ਜਿਸ ਕਰਕੇ 20 ਸਵਾਰੀਆਂ ਦੇ ਸੱਟਾਂ ਲੱਗਣ ਦੀ ਜਾਣਕਾਰੀ ਮਿਲੀ ਹੈ। ਬੱਸ ਦੇ ਡਰਾਈਵਰ ਬਖਸੀਸ਼ ਸਿੰਘ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਪੀ ਆਰ ਟੀ ਸੀ ਡੀਪੂ ਦੇ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬੱਸ ਦਾ ਨੰਬਰ ਪੀ ਬੀ 03 ਬੀ ਜੇ 2016 ਹੈ ਜੋ ਕਿ ਹਰਦੁਆਰ ਤੋਂ ਬੁਢਲਾਡਾ ਜਾ ਰਹੀ ਸੀ। ਅੰਬਾਲਾ…
Tumblr media
View On WordPress
0 notes
greaterpunjab · 4 months
Text
ਤਹਿਸੀਲਾਂ ਚ ਦੂਸਰੇ ਸਪੈਸ਼ਲ ਕੈਂਪ ਦੌਰਾਨ 2970 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ
ਬਠਿੰਡਾ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਚ ਲਗਾਏ ਗਏ ਦੂਸਰੇ ਸਪੈਸ਼ਲ ਕੈਂਪ ਦੌਰਾਨ ਲੰਬਿਤ ਪਏ 2970 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੰਤਕਾਲਾਂ ਸਬੰਧੀ…
Tumblr media
View On WordPress
0 notes
greaterpunjab · 4 months
Text
Vigilance Bureau has arrested 17 in the case of degree fraud
Vigilance Bureau arrests 4 more for admitting students, issuing D-Pharmacy degrees fraudulently in connivance with Registrars of State Pharmacy Council Arrested include three principals, one owner of privately managed pharmacy college, Total 17 accused arrested so far in D-Pharmacy degrees scam Chandigarh January 15 : The Punjab Vigilance Bureau (VB) on Monday arrested four more accused for…
Tumblr media
View On WordPress
0 notes
greaterpunjab · 4 months
Text
ਨਵਜੋਤ ਸਿੱਧੂ ਦੀ ਰੈਲੀ ਤੋਂ ਪਹਿਲਾਂ ਕਾਂਗਰਸ ਵਿੱਚ ਬਗਾਵਤ
ਬਠਿੰਡਾ :- ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਕੋਟ ਸ਼ਮੀਰ ਵਿਖੇ 7 ਜਨਵਰੀ ਨੂੰ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਰੈਲੀ ਦੀ ਅਗਵਾਈ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਚੋਣ ਲੜ ਚੁੱਕੇ ਹਰਵਿੰਦਰ ਸਿੰਘ ਲਾਡੀ ਕਰ ਰਹੇ ਹਨ। ਪਰ ਦੂਜੇ ਪਾਸੇ ਕਾਂਗਰਸ ਪਾਰਟੀ ਇਸ ਰੈਲੀ ਤੋਂ ਪਾਸ ਵੱਟ ਗਈ ਹੈ। ਕਾਂਗਰਸ ਲੀਡਰਸ਼ਿਪ ਦਾ ਇਲਜ਼ਾਮ ਹੈ ਕਿ ਕਿਸੇ ਵੀ ਤਰ੍ਹਾਂ ਦਾ ਸੱਦਾ ਪੱਤਰ ਉਹਨਾਂ ਨੂੰ ਪ੍ਰਾਪਤ ਨਹੀਂ ਹੋਇਆ ਜਿਸ ਕਰਕੇ ਇਸਦਾ ਵਿਰੋਧ ਕੀਤਾ ਜਾ ਰਿਹਾ…
Tumblr media
View On WordPress
0 notes
greaterpunjab · 5 months
Text
World cup Final ਮੈਚ ਦੌਰਾਨ ਸੁਰੱਖਿਆ ਵਿੱਚ ਭਾਰੀ ਚੂਕ
ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਚੱਲ ਰਿਹਾ ਹੈ। ਇਹ ਮੇਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਲਈ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਰ ਚੱਲਦੇ ਮੇਚ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਇੱਕ ਵੱਡੀ ਚੂਕ ਸਾਹਮਣੇ ਆਈ ਜਦੋਂ ਇੱਕ ਵਿਅਕਤੀ ਸਿਰਫ ਸਟੇਡੀਅਮ ਦੇ ਅੰਦਰ ਹੀ ਨਹੀਂ ਘੁਸਿਆ ਸਗੋਂ ਕ੍ਰਿਕਟ ਪਿੱਚ ‘ਤੇ ਪਹੁੰਚ ਗਿਆ ਅਤੇ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਵਿਰਾਟ ਕੋਹਲੀ ਨੂੰ ਜੱਫੀ ਪਾ ਲਈ। ਹਾਲਾਂਕਿ…
Tumblr media
View On WordPress
0 notes
greaterpunjab · 6 months
Text
ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ Pregabalin 75 mg ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਬਠਿੰਡਾ ਦੇ…
Tumblr media
View On WordPress
0 notes
greaterpunjab · 6 months
Text
ਬਠਿੰਡਾ ਦੇ ਪਿੰਡ ਕੋਠਾਗੁਰੂ ਵਿਖੇ ਚੱਲੀਆਂ ਗੋਲੀਆਂ, ਤਿੰਨ ਦੀ ਮੌਤ
ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾਗੁਰੂ ਵਿਖੇ ਅੱਜ ਸਵੇਰੇ ਹੋਏ ਭਿਆਨਕ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੇ ਮਰਨ ਅਤੇ ਕੁੱਝ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਦਿਆਲਪੁਰਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ। ਦੋ ਨੂੰ ਕਤਲ ਕਰਨ ਅਤੇ ਕਈਆਂ ਨੂੰ ਜਖਮੀ ਕਰਨ ਵਾਲੇ ਹਮਲਾਵਾਰ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਵੀ ਗੋਲੀ ਚਲਾਉਣੀ ਪਈ ਪਰ ਮੁਜ਼ਰਮ ਨੇ ਪੁਲਿਸ ’ਚ ਘਿਰਦਾ ਦੇਖ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਡੀਐਸਪੀ ਫ਼ੂਲ ਮੋਹਿਤ ਅਗਰਵਾਲ ਨੇ ਇਸਦੀ…
Tumblr media
View On WordPress
0 notes
greaterpunjab · 6 months
Text
ਮਸ਼ਹੂਰ ਪਤੀਸਾ ਫੈਕਟਰੀ ਦੇ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ
ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਹੋਏ ਹਨ। ਜਦਕਿ ਇਕ ਸੈਂਪਲ ਪਾਸ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਇਸਪੈਕਟਰ ਯੋਗੇਸ਼ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਉਕਤ ਪਤੀਸਾ ਫੈਕਟਰੀ ਤੋਂ ਖੋਇਆ ਬਰਫੀ, ਮਿਲਕ ਕੇਕ ਅਤੇ ਪਤੀਸਾ ਦੇ ਚਾਰ ਸੈਂਪਲ ਲਏ ਸਨ। ਜਿੰਨਾ ਵਿੱਚੋਂ ਖੋਇਆ ਬਰਫੀ, ਮਿਲਕ ਕੇਕ ਦੇ ਤਿੰਨ ਸੈਂਪਲ ਫੇਲ ਹੋਏ ਹਨ ਜਦਕਿ ਪਤੀਸੇ ਦਾ ਸੈਂਪਲ ��ਾਸ ਹੋਇਆ ਹੈ। ਉਹਨਾਂ ਕਿਹਾ ਕਿ ਜੋ…
Tumblr media
View On WordPress
0 notes
greaterpunjab · 6 months
Text
ਏਮਜ਼ ਬਠਿੰਡਾ ਨੇ ਬਲੈਕ ਫੰਗਸ ਦੇ ਕੇਸਾਂ ਵਿੱਚ ਵਾਧੇ ਨੂੰ ਲੈ ਕੇ ਚਿੰਤਾ ਜਤਾਈ ਹੈ
AIIMS Bathinda raises alarm over surge in black fungus cases ਕੇਂਦਰੀ ਸੰਸਥਾ ਦੀ ਬਹੁ-ਅਨੁਸ਼ਾਸਨੀ ਮਿਊਕੋਰ ਟਾਸਕ ਫੋਰਸ ਦੇ ਅੰਕੜਿਆਂ ਅਨੁਸਾਰ, 1 ਅਕਤੂਬਰ ਤੋਂ ਬਠਿੰਡਾ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਕੁੱਲ 26 ਮਰੀਜ਼ ਇਲਾਜ ਲਈ ਰਜਿਸਟਰ ਕੀਤੇ ਗਏ ਹਨ।ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਬਠਿੰਡਾ ਦੇ ਮਾਹਿਰਾਂ ਨੇ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਵਿੱਚ ਮਿਊਕੋਰਾਈਕੋਸਿਸ ��ਾਂ ਬਲੈਕ ਫੰਗਸ, ਇੱਕ ਦੁਰਲੱਭ ਪਰ ਸੰਭਾਵੀ ਤੌਰ ‘ਤੇ ਘਾਤਕ ਲਾਗ ਦੇ ਮਾਮਲਿਆਂ ਵਿੱਚ…
Tumblr media
View On WordPress
0 notes
greaterpunjab · 6 months
Text
Big scam in stubble management in Punjab
ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਪਹਿਲਾਂ ਹੀ ਵਿਵਾਦਾਂ ‘ਚ ਘਿਰਿਆ ਹੋਇਆ ਹੈ। ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਮਸ਼ੀਨਾਂ ਖਰੀਦਣ ਲਈ ਸਬਸਿਡੀ ਦਿੰਦੀ ਹੈ ਅਤੇ ਹੁਣ ਇਸੇ ਸਬਸਿਡੀ ਵਿੱਚ ਵੱਡਾ ਘੋਟਾਲਾ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਦੀ ਖਰੀਦ ਕੀਤੇ ਬਿਨਾਂ ਹੀ ਲੱਖਾਂ ਰੁਪਏ ਦੀ ਸਬਸਿਡੀ ਲੈ ਲਈ ਗਈ।  ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਅਜਿਹੇ 1800 ਮਾਮਲੇ ਸਾਹਮਣੇ ਆਏ ਹਨ ਜਿਸ ਨੇ ਖੇਤੀਬਾੜੀ ਵਿਭਾਗ ‘ਤੇ…
Tumblr media
View On WordPress
0 notes
greaterpunjab · 6 months
Text
ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਨੰਬਰਦਾਰ ਮੁਅੱਤਲ
ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਮੋਗਾ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਨੰਬਰਦਾਰੀ ਮੁਅੱਤਲ ਕਰ ਦਿੱਤੀ ਹੈ।ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਨੇ ਲਿਖਿਆ ਹੈ ਕਿ ਜਗਸੀਰ ਸਿੰਘ ਨੰਬਰਦਾਰ ਵੱਲੋਂ ਆਪਣੀ…
View On WordPress
0 notes
greaterpunjab · 6 months
Text
Celebrating Tradition, Unity, and Talent: Different Convent School Annual Spectacle in Ghudda, Bathinda!
In a splendid celebration of knowledge, culture, and unity, the annual ceremony at Different Convent School, Ghudda, Bathinda, showcased a harmonious blend of tradition and modernity. The event was graced by the esteemed presence of Chief Guest, Mrs. Heena Gupta, DSP, who added grace to the occasion. Special guests, Mr. Dayal Sodhi (Secretary, BJP Punjab) and Mr. Ravipreet Sidhu (Gram Panchayat…
Tumblr media
View On WordPress
0 notes